ਲੁਧਿਆਣਾ ਵਿਚ ਪਰਿਵਾਰ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ

ਲੁਧਿਆਣਾ, 18 ਅਕਤੂਬਰ, ਨਿਰਮਲ : ਕੌਮਾਂਤਰੀ ਗੈਂਗ ਵਲੋਂ ਲੁਧਿਆਣਾ ਵਿੱਚ ਇੱਕ ਵਿਅਕਤੀ ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਗੈਂਗਸਟਰ ਨੇ ਉਸ ਨੂੰ ਫੋਨ ਕਰਕੇ ਪੈਸਿਆਂ ਦੀ ਮੰਗ ਕੀਤੀ। ਪੁਲਸ ਨੇ ਪੀੜਤ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਜਿਸ...