ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ, 4 ਮੌਤਾਂ, 350 ਤੋਂ ਵਧੇਰੇ ਮੁਕਾਦਮੇ ਦਰਜ

ਉੱਤਰਾਖੰਡ, 6 ਮਈ, ਪਰਦੀਪ ਸਿੰਘ: ਉੱਤਰਾਖੰਡ ਦੇ ਜੰਗਲ ਵਿੱਚ ਭਿਆਨਕ ਅੱਗ ਲੱਗੀ ਹੈ। ਹੁਣ ਇਹ ਅੱਗ 1144 ਹੈਕਟੇਅਰ ਵਿੱਚ ਫੈਲ ਚੁੱਕੀ ਹੈ। ਹੁਣ ਤੱਕ ਇੱਥੇ 900 ਤੋਂ ਵਧੇਰੇ ਘਟਨਾਵਾਂ ਵਾਪਰ ਚੁੱਕੀਆ ਹਨ। ਘਟਨਾਵਾਂ ਵਿੱਚ 4 ਲੋਕਾਂ ਦੀ ਮੌਤ ਹੋ ਚੁੱਕੀ...