7 Oct 2023 4:20 AM IST
ਬੇਗੋਵਾਲ, 7 ਅਕਤੂਬਰ, ਨਿਰਮਲ : ਬੀਬੀ ਜਗੀਰ ਕੌਰ ਦੇ ਡੇਰੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ...