ਹਸਪਤਾਲ 'ਚ ਤਿੰਨ ਰਾਤਾਂ ਹੋ ਜਾਣ ਤੋਂ ਬਾਅਦ ਜਾਣੋ ਹੁਣ ਕੀ ਹੈ CM ਭਗਵੰਤ ਮਾਨ ਦੀ ਸਿਹਤ ਦਾ ਹਾਲ

ਪਿੱਛਲੇ 3 ਦਿਨਾਂ ਤੋਂ ਮੁੱਖ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਨੇ, ਮੋਹਾਲੀ ਫੋਰਟਿਸ ਹਸਪਤਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬਿਆਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ...