12 May 2024 10:46 AM IST
ਚੰਡੀਗੜ੍ਹ, 12 ਮਈ, ਨਿਰਮਲ : ਚੰਡੀਗੜ੍ਹ ’ਚ ਬੈਂਕਾਂ ਨਾਲ 300 ਕਰੋੜ ਰੁਪਏ ਦੀ ਧੋਖਾਧੜੀ ਕਰਕੇ ਥਾਈਲੈਂਡ ’ਚ ਲੁਕੇ ਸੁਖਵਿੰਦਰ ਸਿੰਘ ਛਾਬੜਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ ਕਿਉਂਕਿ ਹੁਣ ਈਡੀ ਇਸ ਦੋਸ਼ੀ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਹੀ ਹੈ।...