ਲੁਧਿਆਣਾ ਦੀ ਜਾਮਾ ਮਸਜਿਦ 'ਚ ਕਾਲੀਆਂ ਪੱਟੀਆਂ ਬੰਨ ਕੇ ਅਦਾ ਕੀਤੀ ਗਈ ਜੁੰਮੇ ਦੀ ਨਮਾਜ਼

22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ ਪੂਰੇ ਦੇਸ਼ 'ਚ ਗੁੱਸੇ ਤੇ ਰੋਸ ਦੀ ਲਹਿਰ ਹੈ। ਜਿਸ ਨੂੰ ਲੈਕੇ ਮੁਸਲਿਮ ਭਾਈਚਾਰੇ ਦੇ ਵਲੋਂ ਵੀ ਪੂਰੇ ਦੇਸ਼ 'ਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਕੜੀ ਤਹਿਤ ਅੱਜ ਲੁਧਿਆਣਾ...