7 Nov 2023 10:42 AM IST
ਔਟਵਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣ ਦੇ ਖਦਸ਼ੇ ਵਾਲੀਆਂ ਕਮਿਊਨਿਟੀ ਜਥੇਬੰਦੀਆਂ ਦੀ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ 50 ਲੱਖ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ...