ਸ਼ਹੀਦ ਗਗਨਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ

ਬਟਾਲਾ, 22 ਨਵੰਬਰ (ਭੋਪਾਲ ਸਿੰਘ) : ਬਟਾਲਾ ਦਾ ਫ਼ੌਜੀ ਜਵਾਨ ਨਾਇਕ ਗਗਨਦੀਪ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ, ਜਿਸ ਦੀ ਮ੍ਰਿਤਕ ਦੇਹ ਜਦੋਂ ਅੱਜ ਉੁਸ ਦੇ ਜੱਦੀ ਪਿੰਡ ਰੰਗੜ ਨੰਗਲ ਵਿਖੇ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ...