ਗਗਨਯਾਨ ਮਿਸ਼ਨ: ਇਸਰੋ ਨੇ ਪੁਲਾੜ ਵਿੱਚ ਦੁਬਾਰਾ ਇਤਿਹਾਸ ਰਚਿਆ, ਦੂਜੀ ਕੋਸ਼ਿਸ਼ ਵਿੱਚ ਸਫਲਤਾ

ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਗਗਨਯਾਨ ਮਿਸ਼ਨ ਦੇ ਚਾਲਕ ਦਲ ਦੇ ਮਾਡਲ ਨੂੰ ਸਫਲਤਾਪੂਰਵਕ ਲਾਂਚ ਕੀਤਾ ਹੈ। ਪੁਲਾੜ ਏਜੰਸੀ ਨੂੰ ਦੂਜੀ ਕੋਸ਼ਿਸ਼ 'ਚ ਸਫਲਤਾ ਮਿਲੀ ਹੈ। ਅੱਜ ਸਵੇਰੇ ਕਰੀਬ 8:30 ਵਜੇ ਇਸ ਦੀ ਕੋਸ਼ਿਸ਼ ਕੀਤੀ ਗਈ...