ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਸਰਗਨਾ ਗ੍ਰਿਫਤਾਰ

ਚੰਡੀਗੜ੍ਹ, 28 ਦਸੰਬਰ, ਨਿਰਮਲ : ਪੰਜਾਬ ਦੀ ਏਜੀਟੀਐਫ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿੱਕੀ ਨੂੰ ਇੱਕ ਵਿਦੇਸ਼ੀ...