ਮੁਹਾਲੀ ਵਿਚ ਜੱਗੂ ਭਗਵਾਨਪੁਰੀਆ ਤੇ ਅੰਮ੍ਰਿਤ ਬਲ ਗੈਂਗ ਦਾ ਮੈਂਬਰ ਗ੍ਰਿਫਤਾਰ

ਮੁਹਾਲੀ, 9 ਅਕਤੂਬਰ, ਨਿਰਮਲ : ਪੰਜਾਬ ਦੇ ਮੁਹਾਲੀ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤ ਬਲ ਦੇ ਮੈਂਬਰ ਅਜੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮੁਲਜ਼ਮ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ...