ਸੰਦੀਪ ਨੰਗਲ ਦਾ ਕਤਲ ਕਰਨ ਵਾਲਾ ਗੈਂਗਸਟਰ ਦਿੱਲੀ ਤੋਂ ਗ੍ਰਿਫਤਾਰ

ਚੰਡੀਗੜ੍ਹ : ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ...