ਗੈਂਗਸਟਰਾਂ ਨੇ ਹੁਣ PM ਨਰਿੰਦਰ ਮੋਦੀ ਨੂੰ ਦਿੱਤੀ ਧਮਕੀ

ਨਵੀਂ ਦਿੱਲੀ: ਇੱਕ ਈਮੇਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਕਰਨ ਅਤੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਕੇਂਦਰੀ ਏਜੰਸੀਆਂ ਚੌਕਸ ਹਨ ਅਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 500 ਕਰੋੜ...