ਅੱਤਵਾਦੀ ਲੰਡਾ ਦੇ 3 ਗੁਰਗੇ ਗ੍ਰਿਫ਼ਤਾਰ, ਫਿਰੌਤੀ, ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਦਾ ਨੈਟਵਰਕ ਦਾ ਪਰਦਾਫਾਸ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਚ ਰਹਿੰਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਗਰੁੱਪ ਨਾਲ ਸਬੰਧਤ ਤਿੰਨ ਬਦਨਾਮ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਕੇ ਫਿਰੌਤੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਹੈ।