ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਵੱਲੋਂ ਗੋਲੀਬਾਰੀ ਵਿੱਚ ਜ਼ਖ਼ਮੀ ਮੁਖਵਿੰਦਰ ਸਿੰਘ ਦਾ ਹਾਲਚਾਲ ਪੁੱਛਿਆ

ਅੰਮ੍ਰਿਤਸਰ ਦੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਬੀਤੇ ਦਿਨ ਗੋਲੀਬਾਰੀ ਦੀ ਘਟਨਾ ਵਿੱਚ ਜਖ਼ਮੀ ਹੋਏ ਬਿਕਰਮ ਮਜੀਠੀਆ ਦੇ ਕਰੀਬੀ ਮੁਖਵਿੰਦਰ ਸਿੰਘ ਦਾ ਹਾਲਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਪਹੁੰਚੇ। ਇੱਥੇ ਉਹਨਾਂ ਨੇ...