ਭਾਰਤ-ਅਮਰੀਕਾ ਦੇ ਰਿਸ਼ਤੇ ਮਾਡਰਨ ਰੋਮਾਂਟਿਕ ਰਿਲੇਸ਼ਨਸ਼ਿਪ ਜਿਹੇ : ਗਾਰਸੇਟੀ

ਵਾਸ਼ਿੰਗਟਨ, 12 ਮਈ, ਨਿਰਮਲ : ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ‘ਭਾਰਤ ਨੇ ਰੂਸ ਤੋਂ ਤੇਲ ਇਸ ਲਈ ਖਰੀਦਿਆ ਕਿਉਂਕਿ ਅਸੀਂ ਚਾਹੁੰਦੇ ਸੀ ਕਿ ਕੋਈ ਉਨ੍ਹਾਂ ਦਾ ਤੇਲ...