ਚੰਡੀਗੜ੍ਹ ਦੇ ਸਕੂਲ ਵਿਚ ਗੈਸ ਲੀਕ ਹੋਣ ਕਾਰਨ ਪਈਆਂ ਭਾਜੜਾਂ

ਚੰਡੀਗੜ੍ਹ, 22 ਨਵੰਬਰ, ਨਿਰਮਲ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਭਾਜੜਾਂ ਪੈ ਗਈਆਂ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਾਣਕਾਰੀ...