Gas cylinders ਦੀ ਕਮੀ ਕਾਰਨ ਲੋਕ ਪਰੇਸ਼ਾਨ, ਬਲੈਕ ਵਿੱਚ ਮਿਲ ਰਹੇ ਮਹਿੰਗੇ ਸਿਲੰਡਰ

ਅੱਜ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ ਨਾਅਰੇਬਾਜ਼ੀ ਕੀਤੀ।