ਜਹਾਜ਼ ਦੇ ਲੈਂਡਿੰਗ ਗੀਅਰ ਵਿੱਚ ਲੁਕਣ ਕਾਰਨ ਵਿਅਕਤੀ ਦੀ ਮੌਤ

ਇਸ ਦਾ ਮੁੱਖ ਕਾਰਨ ਬਹੁਤ ਜ਼ਿਆਦਾ ਠੰਡ ਅਤੇ ਉੱਚਾਈ 'ਤੇ ਆਕਸੀਜਨ ਦੀ ਘਾਟ ਹੁੰਦਾ ਹੈ। ਅਮਰੀਕਾ ਵਿੱਚ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।