5 Oct 2025 5:41 PM IST
ਪੰਜਾਬ ਸਰਕਾਰ ਵੱਲੋਂ ਅਜਨਾਲਾ ਹਲਕੇ ਦੀ ਹੋਣਹਾਰ ਅਤੇ ਮਿਹਨਤੀ ਲੜਕੀ ਗੀਤਾ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਗੀਤਾ ਗਿੱਲ ਨੇ ਇਸ ਜਿੰਮੇਵਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ...