ਪਾਕਿਸਤਾਨ ਵਿਚ ਜਨਵਰੀ ਦੇ ਆਖਰੀ ਹਫਤੇ ਹੋਣਗੀਆਂ ਆਮ ਚੋਣਾਂ

ਇਸਲਾਮਾਬਾਦ, 22 ਸਤੰਬਰ, ਹ.ਬ. : ਇਮਰਾਨ ਖਾਨ ਅਤੇ ਬਿਲਾਵਲ ਭੁੱਟੋ ਵਲੋਂ ਛੇਤੀ ਚੋਣਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫਤੇ ਵਿੱਚ...