ਸਾਬਕਾ ਰਾਸ਼ਟਰਪਤੀ ਜਾਰਜ ਬੁੱਸ਼, ਟਰੰਪ ਜਾਂ ਹੈਰਿਸ ਵਿਚੋਂ ਕਿਸੇ ਦਾ ਵੀ ਨਹੀਂ ਕਰਨਗੇ ਸਮਰਥਨ : ਬੁਲਾਰਾ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁੱਸ਼ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਜਾਂ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਵਿਚੋਂ ਕਿਸੇ ਦਾ ਵੀ ਸਮਰਥਨ ਨਹੀਂ...