23 Dec 2024 8:01 PM IST
ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ...