ਵਿਧਾਇਕ ਕੁਲਦੀਪ ਧਾਲੀਵਾਲ ਦੇਰ ਰਾਤ ਪਿੰਡ ਘੋਨੇਵਾਲ ਪਹੁੰਚੇ, ਹੜ੍ਹ ਦਾ ਲਿਆ ਜਾਇਜ਼ਾ

ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਰਾਤ ਦੇ ਸਮੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ...