ਗਿਆਨੀ ਹਰਪ੍ਰੀਤ ਸਿੰਘ ਦੇ ਖ਼ੁਲਾਸਿਆਂ ਨੇ ਮਚਾਈ ਤਰਥੱਲੀ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਕਈ ਵੱਡੇ ਖ਼ੁਲਾਸੇ ਕੀਤੇ ਗਏ, ਜਿਨ੍ਹਾਂ ਤੋਂ ਬਾਅਦ ਪੰਜਾਬ ਦੀ ਸਿੱਖ ਸਿਆਸਤ ਵਿਚ ਵੱਡਾ ਭੂਚਾਲ ਆ ਗਿਆ ਏ। ਉਨ੍ਹਾਂ ਦਾ ਕਹਿਣਾ ਏ ਕਿ ਕੁੱਝ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਨੂੰ...