New Akali Dal ਬਣਨ 'ਤੇ Jathedar ਦਾ ਬਿਆਨ, ਇਹ ਧੜਿਆਂ ਦੀ ਲੜਾਈ, ਪੰਥ ਦੀ ਨਹੀਂ

ਸਿੱਖ ਵਿਲੱਖਣਤਾ ਬਾਰੇ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਇੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਵੀਸੀ) ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 15 ਦਿਨਾਂ ਵਿੱਚ ਆਪਣਾ ਪੱਖ ਰੱਖਣ ਲਈ ਸੱਦਾ ਜਾਰੀ ਕੀਤਾ ਗਿਆ ਹੈ। ਸਿੱਖ ਸੰਸਥਾਵਾਂ,...