ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਮਰਿਆਦਾ ਦਾ ਰੱਖੇ ਖਿਆਲ: ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਅੰਦਰ ਮੀਰੀ-ਪੀਰੀ ਦੇ ਸਿਧਾਂਤ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਭਾਰਿਆ ਜਿਸ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ...