31 Jan 2026 2:05 PM IST
ਬਿਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ...