ਕੀ ਗਿਆਨੀ ਰਘਬੀਰ ਤੇ ਗਿਆਨੀ ਸੁਲਤਾਨ ਸਿੰਘ ਦੀ ਹੋਵੇਗੀ ਪੱਕੀ ਛੁੱਟੀ, 27 ਨਵੰਬਰ ਨੂੰ ਐਸਜੀਪੀਸੀ ਵੱਲੋਂ ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

ਸ਼੍ਰੀ ਹਰਿਮੰਦਰ ਸਾਹਬਿ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਦੁਆਰਾ ਸ਼੍ਰੀ ਮੁਕਤਸਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੂੰ ਉਹਨਾਂ ਦੇ ਮੌਜੂਦਾ ਅਹੁਦਿਆਂ ਤੋਂ ਮੁਕਤ ਕੀਤੇ ਜਾਣ...