ਡਿੰਪੀ ਢਿੱਲੋਂ ਹੀਰਾ, ਪਾਰਟੀ ਆਪਣੇ ਤਾਜ ਵਿਚ ਲਗਾ ਕੇ ਰੱਖੇਗੀ : ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਬੀਤੇ ਦਿਨੀਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ, ਉਨ੍ਹਾਂ ਪਰਿਵਾਰ ਅਤੇ ਹੋਰਨਾ ਸ਼ਿਅਦ ਅਹੁਦੇਦਾਰਾਂ ਨੂੰ ਪਾਰਟੀ ਚਿੰਨ੍ਹ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ...