ਪੰਜਾਬੀ ਗਾਇਕ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਬ੍ਰਿਟਿਸ਼ ਕੋਲੰਬੀਆ : ਪੰਜਾਬੀ ਗਾਇਕ ਅਤੇ ਐਕਟਰ ਸਿੱਪੀ ਗਿੱਲ ਕੈਨੇਡਾ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਸਿੱਪੀ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਿਆ ਹੋਇਆ ਸੀ।...