ਸੜਕ ਹਾਦਸੇ ਵਿਚ 7 ਸਾਲਾ ਬੱਚੀ ਦੀ ਮੌਤ

ਕਰਤਾਰਪੁਰ, 25 ਮਾਰਚ, ਨਿਰਮਲ : ਜਲੰਧਰ-ਅੰਮ੍ਰਿਤਸਰ ਹਾਈਵੇਅ ਤੇ ਕਰਤਾਰਪੁਰ ਨੇੜੇ ਜਲੰਧਰ ਨੰਬਰ ਦੀ ਐਕਟਿਵਾ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਐਕਟਿਵਾ ਵਿਚ ਜਾ ਰਹੀ 7 ਸਾਲਾ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਪਿਤਾ ਗੰਭੀਰ...