21 April 2025 5:31 PM IST
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਆਜ਼ਾਦ ਰੋਡ ਰੇਗਰਪੁਰਾ ਇਲਾਕੇ ਤੋਂ 26 ਸਾਲਾ ਲੜਕੀ ਦੇ ਭੇਤਭਰੇ ਹਾਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੋਨਾਲੀ ਇੱਕ ਸੈਲੂਨ ਵਿੱਚ ਕੰਮ ਕਰਦੀ ਹੈ ਅਤੇ...