ਪਟਨਾ ਜਾ ਰਹੇ ਜਹਾਜ਼ ਵਿੱਚ ਤਕਨੀਕੀ ਖਰਾਬੀ, ਦਿੱਲੀ ਤੋਂ ਉਡਾਣ ਭਰਨ ਤੋਂ ਬਾਅਦ IGI 'ਤੇ ਦੁਬਾਰਾ ਲੈਂਡਿੰਗ

ਦਿੱਲੀ ਤੋਂ ਪਟਨਾ ਜਾ ਰਹੀ ਇੱਕ ਉਡਾਣ ਵਿੱਚ ਤਕਨੀਕੀ ਸਮੱਸਿਆ ਆਉਣ ਕਾਰਨ ਉਸਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) 'ਤੇ ਦੁਬਾਰਾ ਉਤਾਰਨਾ ਪਿਆ।