ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ

ਚੰਡੀਗੜ੍ਹ, 1 ਜਨਵਰੀ, ਨਿਰਮਲ : ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਲਿਆ ਹੈ। ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਲਿਆ ਹੈ। ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਵਧੀਆ ਹੋਈ...