Bathinda News : ਬਠਿੰਡਾ ’ਚ ਪੁਲਿਸ ਨੇ ਗੋਲਡੀ ਬਰਾੜ ਗਿਰੋਹ ਦੇ ਤਿੰਨ ਮੈਂਬਰ ਕਾਰ ਤੇ ਹਥਿਆਰਾਂ ਸਮੇਤ ਕੀਤੇ ਕਾਬੂ

ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਗੈਂਗ ਦੇ 3 ਸ਼ੂਟਰਾਂ ਅਤੇ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ 019 ਐਮ.ਐਮ., 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨ ਸਮੇਤ ਇੱਕ...