ਅਮਰੀਕਾ ਤੋਂ ਪਰਤੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਮਾਛੀਵਾੜਾ ਨੇੜਲੈ ਪਿੰਡ ਗੌਂਸਗਡ਼੍ਹ ਦੇ ਨਿਵਾਸੀ ਨੌਜਵਾਨ ਸੁਰਿੰਦਰ ਸਿੰਘ ਛਿੰਦਾ ਨੇ ਅੱਜ ਆਪਣੀ ਫਾਰਚੂਨਰ ਗੱਡੀ ਵਿਚ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ...