ਕੁਲਦੀਪ ਧਾਲੀਵਾਲ ਨੇ ਡੱਲੇਵਾਲ ਦੀ ਸਿਹਤ ’ਤੇ ਜਤਾਈ ਚਿੰਤਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨ ਆਗੂ ਜਗਜੀਤ ਸਿਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਗਈ ਐ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਖਨੌਰੀ ਬਾਰਡਰ ’ਤੇ ਹੀ ਵਧੀਆ...