ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ !

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਕੇਂਦਰੀ ਕਰਮਚਾਰੀਆਂ ਲਈ ਵੀ ਚੰਗੀ ਖ਼ਬਰ ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਸ ਬੈਠਕ 'ਚ...