ਦੇਖਲੋ, ਸਰਕਾਰੀ ਹਸਪਤਾਲ ਮਾਨਸਾ ਦਾ ਕਾਰਨਾਮਾ!

ਮਾਨਸਾ, 23 ਨਵੰਬਰ (ਸੰਜੀਵ ਲੱਕੀ) : ਮਾਨਸਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਐ, ਜਿੱਥੇ ਸਿਵਲ ਹਸਪਤਾਲ ਦੇ ਪ੍ਰਸਾਸ਼ਨ ਨੇ ਹਸਪਤਾਲ ਵਿਚ ਦਾਖ਼ਲ ਦੋ ਲਾਵਾਰਿਸ ਮਰੀਜ਼ਾਂ ਨੂੰ ਇਕ ਪ੍ਰਾਈਵੇਟ ਐਂਬੂਲੈਂਸ ਵਿਚ ਪਾ ਕੇ ਕਿਸੇ ਸੁੰਨਸਾਨ...