ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਕਤਲ

ਬਟਾਲਾ, 23 ਨਵੰਬਰ (ਭੋਪਾਲ ਸਿੰਘ) : ਨਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਦਾਇਤਾਂ ਹਨ ਕਿ ਨਜਾਇਜ਼ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ਼ ਮਾਈਨਿੰਗ ਅਜੇ ਵੀ ਚਲਦੀ ਨਜ਼ਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ...