18 Jan 2025 7:03 PM IST
ਹੁਸ਼ਿਆਰਪੁਰ ਚਿੰਤਪੁਰਨੀ ਰੋਡ ਤੇ ਪੈਂਦੇ ਪਿੰਡ ਆਦਮਵਾਲ ਦੇ ਸਰਕਾਰੀ ਹਾਈ ਸਕੂਲ ਵਿਚ ਉਸ ਸਮੇਂ ਟੀਚਰਾਂ ਨੂੰ ਭਾਜੜਾਂ ਪੈ ਗਈਆਂ ਜਦੋਂ ਅੱਧੀ ਛੁੱਟੀ ਦੇ ਸਮੇਂ ਦੋ ਵਿਦਿਆਰਥੀਆਂ ਦੀ ਲੜਾਈ ਹੋ ਗਈ ਅਤੇ ਇਕ ਵਿਦਿਆਰਥੀ ਨੇ ਦੂਜੇ ਵਿਦਿਆਰਥੀ ਦੇ ਸਿਰ ਵਿਚ...