17 Sept 2025 7:58 PM IST
ਪੰਜਾਬ 'ਚ ਹੜ੍ਹਾਂ ਕਾਰਨ ਵਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਪੰਜਾਬ 'ਚ ਆਮ ਲੋਕ, ਗਾਇਕ ਤੇ ਸਮਾਜ ਸੇਵੀ ਸੰਸਥਾਵਾਂ ਤਾਂ ਇਕ ਪੀੜਤਾਂ ਦੀ ਮਦਦ ਕਰ ਰਹੀਆਂ ਨੇ ਓਥੇ ਹੀ ਪੰਜਾਬ ਸਰਕਾਰ ਵਲੋਂ ਵੀ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ...