ਖਹਿਰਾ ਦੀ ਗ੍ਰਿਫਤਾਰੀ ’ਤੇ ਰਾਜਪਾਲ ਨੇ ਡੀਜੀਪੀ ਕੋਲੋਂਂ ਮੰਗਿਆ ਜਵਾਬ

ਚੰਡੀਗੜ੍ਹ, 2 ਅਕਤੂਬਰ, ਹ.ਬ. : 2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ...