17 July 2024 9:05 AM IST
ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ,ਜਿਸ ਨੂੰ ਰਾਸ਼ਟਰਪਤੀ ਵੱਲੋਂ ਮੰਜ਼ੂਰ ਨਹੀਂ ਕੀਤਾ ਗਿਆ ।