HIMACHAL GOVT. ਵੱਲੋਂ ਐਂਟਰੀ ਫ਼ੀਸ ਵਧਾਉਣ ਖ਼ਿਲਾਫ਼ ਰੋਕੀਆਂ ਕਈਆਂ ਸੜਕਾਂ, ਭਾਰੀ ਜਾਮ

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਐਂਟਰੀ ਟੈਕਸ ਵਧਾਉਣ ਦੇ ਫੈਸਲੇ ਖ਼ਿਲਾਫ਼ ਬੁੱਧਵਾਰ ਸਵੇਰ ਤੋਂ ਹੀ ਪੰਜਾਬ ਵਿਚ ਵੱਡਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਆਗੂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ...