30 March 2026 6:42 PM IST
ਜਿੱਥੇ ਦੇਸ਼ ਭਰ ਵਿੱਚ ਐਲਪੀਜੀ ਗੈਸ ਦੀ ਘਾਟ ਦੇਖੀ ਜਾ ਰਹੀ ਹੈ, ਉੱਥੇ ਹੀ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਸਦਾ ਪ੍ਰਭਾਵ ਸਾਫ਼ ਦਿਖਾਈ ਦੇ ਰਿਹਾ ਹੈ