ਪਹਿਲੀ ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਬੰਦ ਰੱਖਣ ਦਾ ਐਲਾਨ, ਸੂਬੇ ਦੇ ਆੜ੍ਹਤੀਆਂ ਨੇ ਕੀਤਾ ਵੱਡਾ ਐਲਾਨ

ਕੋਰੋਨਾ ਮਹਾਮਾਰੀ ਵਾਲੇ ਸਮੇਂ ਵਿਚ ਆੜ੍ਹਤੀਆਂ ਦੀਆਂ ਕਮਿਸ਼ਨ ਰੇਟਾਂ ਵਿਚ ਕਟੌਤੀ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਅੱਜ ਤੱਕ ਇਨ੍ਹਾਂ ਰੇਟਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ।