ਗ੍ਰੰਥੀ ਸਿੰਘ ਦੀ ਪਵਿੱਤਰ ਸਰੋਵਰ ਵਿਚ ਡੁੱਬਣ ਕਾਰਨ ਮੌਤ

ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਵਿਖੇ ਉਸ ਸਮੇਂ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਦੇ ਸਮੇਂ...