ਅਮਰੀਕਾ ਵਿਚ ਪੱਕੇ ਹੋਣਗੇ ਲੱਖਾਂ ਗੈਰਕਾਨੂੰਨੀ ਪ੍ਰਵਾਸੀ

ਅਮਰੀਕਾ ਵਿਚ ਪੱਕੇ ਹੋਣ ਲਈ ਤਰਸ ਰਹੇ ਲੱਖਾਂ ਪ੍ਰਵਾਸੀਆਂ ਨੂੰ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ। ਜੀ ਹਾਂ, ਬਾਇਡਨ ਸਰਕਾਰ ਇਕ ਨਵੀਂ ਨੀਤੀ ’ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਵਾਉਣ ਵਾਲੇ ਉਨ੍ਹਾਂ ਪ੍ਰਵਾਸੀਆਂ ਨੂੰ...